ਨਵਜੋਤ ਸਿੱਧੂ ਖਿਲਾਫ ਮੈਦਾਨ 'ਚ ਉੱਤਰੀ ਕੈਪਟਨ ਦੀ 'ਫੌਜ'

ਚੁਫੇਰਿਉ ਸ਼ਬਦੀ ਹਮਲੇ ਹੋਣ ਲੱਗੇ ਹੁਣ ਕਾਂਗਰਸ 'ਚ ਰਹਿਣਾ ਔਖਾ ਚੰਡੀਗੜ੍ਹ , (ਕੁਲਵਿੰਦਰ ਸਿੰਘ ਚੰਦੀ) :- ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸਖ਼ਤ ਰੁਖ਼ ਤੋਂ ਬਾਅਦ ਹੁਣ ਪੰਜਾਬ ਦੇ ਕੁਝ ਕੈਬਨਿਟ ਮੰਤਰੀਆਂ ਨੇ ਵੀ ਨਵਜੋਤ ਸਿੱਧੂ ਨੂੰ ਨਿਸ਼ਾਨੇ ’ਤੇ ਲੈਣਾ ਸ਼ੁਰੂ ਕਰ ਦਿੱਤਾ ਹੈ। ਕਈ ਕੈਬਨਿਟ ਮੰਤਰੀਆਂ ਨੇ ਦੋ-ਹਰਫ਼ੀ ਗੱਲ ਮੁਕਾਉਂਦਿਆਂ ਕਿਹਾ ਹੈ ਕਿ ਕੁਝ ਸਮਾਂ ਪਹਿਲਾਂ ਪਾਰਟੀ ’ਚ ਆਏ ਨਵਜੋਤ ਸਿੱਧੂ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣ ਦੇ ਸੁਫ਼ਨੇ ਵੇਖ ਰਹੇ ਹਨ। ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ...

ਮਾਮਲਾ 6ਵੇਂ ਤਨਖਾਹ ਕਮਿਸਨ ਦੀ ਰਿਪੋਰਟ ਨੂੰ ਇੱਕ ਵਾਰ ਹੋਰ ਟਾਲਣ ਦਾ

ਨਿਕੰਮਾ ਅਤੇ ਧੋਖੇਬਾਜ ਵਿੱਤ ਮੰਤਰੀ ਦੱਸਦਿਆਂ ਮਨਪ੍ਰੀਤ ਬਾਦਲ ਕੋਲੋਂ ਮੰਗਿਆ ਅਸਤੀਫਾ *ਚੰਡੀਗੜ੍ਹ, (ਸੰਜੀਵ ਵਰਮਾ ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਛੇਵੇਂ ਤਨਖਾਹ ਕਮਿਸਨ ਦੀ ਰਿਪੋਰਟ ਲਾਗੂ ਨਾ ਕਰਕੇ ਲੱਖਾਂ ਕਰਮਚਾਰੀਆਂ ਤੇ ਪੈਨਸਨਰਾਂ ਨਾਲ ਵਾਰ ਵਾਰ ਧੋਖਾ ਕਰ ਰਹੀ ਹੈ। ਚੀਮਾ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਨਿਕੰਮਾ ਤੇ ਧੋਖੇਬਾਜ ਵਿੱਤ ਮੰਤਰੀ ਦੱਸਿਆ ਕਿਹਾ ਕਿ ਜਿਹੜਾ ਵਿੱਤ...

ਯੂਥ ਅਕਾਲੀ ਦਲ ਵੱਲੋਂ ਪਲਾਜ਼ਮਾ ਬੈਂਕ ਸਥਾਪਿਤ ਕਰਨ ਦਾ ਐਲਾਨ

ਪਰਮਬੰਸ ਸਿੰਘ ਰੋਮਾਣਾ ਨੇ ਨੰਬਰ ਕੀਤੇ ਜਾਰੀ, ਕਿਹਾ ਕਿ ਮਰੀਜ਼ ਪਲਾਜ਼ਮਾ ਡੋਨੇਸ਼ਨ ਪ੍ਰਾਪਤ ਕਰਨ ਲਈ ਪਹੁੰਚ ਕਰ ਸਕਦੇ ਹਨ ਚੰਡੀਗੜ੍ਹ, (ਸੰਜੀਵ ਵਰਮਾ )ਯੂਥ ਅਕਾਲੀ ਦਲ ਨੇ ਅੱਜ ਸੂਬੇ ਵਿਚ ਪਲਾਜ਼ਮਾ ਬੈਂਕ ਸਥਾਪਿਤ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਉਸ ਕੋਲ 200 ਡੋਨਰ ਤਿਆਰ ਬਰ ਤਿਆਰ ਹਨ ਅਤੇ ਉਹ ਪਲਾਜ਼ਮਾ ਦਾਨ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰ ਰਿਹਾ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਜਿਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਪ...

ਸਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜਮ ਵਿੰਗ ਦਾ ਐਲਾਨ

ਸੁਰਿੰਦਰ ਸਿੰਘ ਪਹਿਲਵਾਨ ਸਰਪ੍ਰਸਤ ਅਤੇ ਸ. ਈਸ਼ਰ ਸਿੰਘ ਮੰਝਪੁਰ ਪ੍ਰਧਾਨ ਨਿਯੁਕਤ। ਚੰਡੀਗੜ੍ਹ (ਸੰਜੀਵ ਵਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂੁਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ ਮੁਲਾਜਮ ਵਿੰਗ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ...

Page 1 of 1
  • 1