ਅਧਿਆਪਕ ਖ਼ੁਦਕੁਸ਼ੀ ਮਾਮਲਾ - ਪਿਤਾ ਬੇਅੰਤ ਸਿੰਘ ਅਤੇ ਬੇਟੇ ਗੁਰਬਖ਼ਸ਼ ਸਿੰਘ ਦੀਆ ਲਾਸ਼ਾਂ ਨਹਿਰ ਵਿਚੋਂ ਮਿਲੀਆਂ

ਖੋਸਾ ਦਲ ਸਿੰਘ : - ਬੀਤੇ ਦਿਨੀਂ ਪਿੰਡ ਲੋਕੇ ਖ਼ੁਰਦ ਦੇ ਅਧਿਆਪਕ ਬੇਅੰਤ ਸਿੰਘ (35) ਵਲੋਂ ਪਰਿਵਾਰ ਸਮੇਤ ਮੋਟਰਸਾਈਕਲ ਨਹਿਰ ਵਿਚ ਸੁੱਟ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਵਿਚ ਬੇਅੰਤ ਸਿੰਘ ਅਤੇ ਉਸ ਦਾ 8 ਸਾਲ ਦਾ ਬੇਟਾ ਗੁਰਬਖ਼ਸ਼ ਸਿੰਘ ਰਾਜਸਥਾਨ ਫੀਡਰ ਨਹਿਰ ਵਿਚ ਡੁੱਬ ਗਏ ਸਨ ਅਤੇ ਉਸ ਦੀ ਪਤਨੀ ਤੇ ਬੇਟੀ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ। ਅੱਜ ਸਵੇਰੇ ਅਧਿਆਪਕ ਬੇਅੰਤ ਸਿੰਘ ਦੀ ਲਾਸ਼ ਰਾਜਸਥਾਨ ਫੀਡਰ ਨਹਿਰ ਦੇ ਘੱਲ ਖ਼ੁਰਦ ਪੁਲ ਨੇੜਿਉਂ ਤੇ ਦੁਪਹਿਰ ਤਕ ਉਸ ਦੇ 8 ਸਾਲਾਂ ਪੁੱਤਰ ਦੀ ਲਾਸ਼ ...

ਹਰਿਆਣਾ ਦੇ ਪਿੰਡ ਪਹਾੜ ਪੁਰ ਵਿਖੇ ਪਾਵਨ ਸਰੂਪ ਦੀ ਬੇਅਦਬੀ ਦਾ ਬੀਬੀ ਜਗੀਰ ਕੌਰ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਵਿਚ ਕੈਥਲ ਦੇ ਪਿੰਡ ਪਹਾੜ ਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕਰਦਿਆਂ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਕਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ ਅਤੇ ਦੁੱਖ ਦੀ ਗੱਲ ਹੈ ਕਿ ਦੋਸ਼ੀ ਫੜੇ ਜਾਣ ਦੇ ਬਾਵਜੂਦ ਵੀ ਉਨ੍ਹਾਂ 'ਤੇ ਕੋਈ ਠੋਸ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿਚ ਹਰਿਆਣਾ ਦੇ ਕੈਥਲ ਜ਼ਿਲ੍ਹੇ ਅੰਦਰ ਪੈਂਦ...

ਮੋਗਾ ਦੇ ਇਕ ਸਕੂਲ ਵਿਚ ਪੜਨ ਵਾਲੀ ਵਿਦਿਆਰਥਣ ਦੇ ਵਲੋਂ ਖ਼ੁਦਕੁਸ਼ੀ

ਮੋਗਾ : ਮੋਗਾ ਦੇ ਇਕ ਸਕੂਲ ਵਿਚ ਪੜਨ ਵਾਲੀ ਵਿਦਿਆਰਥਣ ਦੇ ਵਲੋਂ ਖ਼ੁਦਕੁਸ਼ੀ ਕੀਤੀ ਗਈ ਹੈ |...

ਹਨੇਰੀ ਝੱਖੜ ਦਾ ਖ਼ੌਫ਼ਨਾਕ ਮੰਜ਼ਰ, ਮੋਟਰ ਦੇ ਕੋਠੇ ਦੀ ਛੱਤ ਹੇਠ ਦੱਬ ਜਾਣ ਕਾਰਨ ਕਿਸਾਨ ਦੀ ਮੌਤ

ਘਨੌਰ : ਤੇਜ਼ ਹਨ੍ਹੇਰੀ ਝੱਖੜ ਕਾਰਨ ਦਰੱਖ਼ਤਾਂ, ਬਿਜਲੀ ਵਿਭਾਗ ਅਤੇ ਆਮ ਲੋਕਾਂ ਨੂੰ ਵੱਡਾ ਆਰਥਿਕ ਨੁਕਸਾਨ ਪਹੁੰਚਿਆ ਹੈ, ਉੱਥੇ ਹੀਹ ਲਕਾ ਘਨੌਰ ਦੇ ਪਿੰਡ ਖੇੜੀ ਗੰਡਿਆਂ ਵਿਖੇ ਝੱਖੜ ਦੌਰਾਨ ਖੇਤ 'ਚ ਮੋਟਰ ਦੇ ਕੋਠੇ ਦੀ ਛੱਤ ਹੇਠ ਦੱਬ ਜਾਣ ਕਾਰਨ ਇਕ 41 ਸਾਲ ਦੇ ਕਿਸਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।...

ਅੰਮ੍ਰਿਤਸਰ ਵਿਚ ਏ.ਡੀ.ਜੀ.ਪੀ. ਵਲੋਂ ਪ੍ਰੈਸ ਕਾਨਫਰੈਂਸ ਕਰ ਵੱਡੇ ਖੁਲਾਸੇ, ਵਿਦੇਸ਼ੀ ਹੱਥਿਆਰ ਬਰਾਮਦ

ਅੰਮ੍ਰਿਤਸਰ ਵਿਚ ਏ.ਡੀ.ਜੀ.ਪੀ. ਵਲੋਂ ਪ੍ਰੈਸ ਕਾਨਫਰੈਂਸ ਕਰ ਵੱਡੇ ਖੁਲਾਸੇ ਕੀਤੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਵਲੋਂ ਦੱਸਿਆ ਗਿਆ ਕਿ ਵਿਦੇਸ਼ੀ ਹੱਥਿਆਰ ਬਰਾਮਦ ਕੀਤੇ ਗਏ ਹਨ | ਇਸਦੇ ਨਾਲ ਹੀ ਇਕ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਿਸਦਾ ਅੱਠ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ |...

Page 1 of 1
  • 1